Bible Language

Acts 15:16 (HCSB) Holman Christian Standard Bible

Versions

PAV   ਇਹ ਦੇ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫੇਰ ਬਣਾ ਕੇ ਖੜਾ ਕਰਾਂਗਾ,
ERVPA   “ਇਸਤੋਂ ਬਾਅਦ ਮੈਂ ਮੁਡ਼ ਆਵਾਂਗਾ ਅਤੇ ਫ਼ੇਰ ਦਾਊਦ ਦੇ ਡਿੱਗੇ-ਢਠੇ ਘਰ ਨੂੰ ਉਸਾਰਾਂਗਾ। ਮੈਂ ਉਸਦੇ ਘਰ ਦੇ ਮਲ੍ਹਬੇ ਨੂੰ ਮੁਡ਼ ਤੋਂ ਉਸਾਰਾਂਗਾ। ਮੈਂ ਮੁਡ਼ ਉਸਦਾ ਘਰ ਨਵਾਂ ਬਣਾਵਾਂਗਾ।
IRVPA   “ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ,