Bible Language

Acts 15:19 (HCSB) Holman Christian Standard Bible

Versions

PAV   ਸੋ ਮੇਰੀ ਸਲਾਹ ਏਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ ਅਸੀਂ ਓਹਨਾਂ ਨੂੰ ਔਖਿਆਂ ਨਾ ਕਰੀਏ
ERVPA   “ਇਸ ਲਈ, ਮੇਰਾ ਖਿਆਲ ਹੈ ਕਿ ਤੁਹਾਨੂੰ ਗੈਰ-ਯਹੂਦੀ ਭਰਾਵਾਂ ਨੂੰ ਨਹੀਂ ਸਤਾਉਣਾ ਚਾਹੀਦਾ, ਜੋ ਪ੍ਰਭੂ ਵੱਲ ਮੁਡ਼ ਪਏ ਹਨ।
IRVPA   ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ।