Bible Language

Acts 15:23 (HCSB) Holman Christian Standard Bible

Versions

PAV   ਅਰ ਉਨ੍ਹਾਂ ਦੇ ਹੱਥ ਇਹ ਲਿਖ ਘੱਲਿਆ ਭਈ ਉਨ੍ਹਾਂ ਭਾਈਆਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ ਅਤੇ ਸੁਰਿਯਾ ਅਤੇ ਕਲਿਕਿਯਾ ਵਿੱਚ ਰਹਿੰਦੇ ਹਨ ਰਸੂਲਾਂ ਅਤੇ ਬਜ਼ੁਰਗਾਂ ਭਾਈਆਂ ਦਾ ਪਰਨਾਮ
ERVPA   ਇਸ ਟੋਲੇ ਨੇ ਇਨ੍ਹਾਂ ਦੇ ਨਾਲ ਇੱਕ ਚਿਠੀ ਵੀ ਭੇਜੀ ਜਿਸ ਵਿੱਚ ਲਿਖਿਆ ਸੀ: ਰਸੂਲਾਂ ਅਤੇ ਬਜ਼ੁਰਗਾਂ ਤੁਹਾਡੇ ਭਰਾਵਾਂ ਵੱਲੋਂ, ਸਾਰੇ ਗੈਰ-ਯਹੂਦੀ ਭਰਾਵਾਂ ਨੂੰ, ਅੰਤਾਕਿਯਾ ਦੇ ਸ਼ਹਿਰ ਅਤੇ ਸੁਰਿਯਾ ਦੇ ਦੇਸ਼ਾਂ ਵਿੱਚ ਅਤੇ ਕਿਲੀਕਿਯਾ ਵਿੱਚ ਸ਼ੁਭਕਾਮਨਾਵਾਂ। ਪਿਆਰੇ ਭਰਾਵੋ,
IRVPA   ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ