Bible Language

Acts 15:33 (HCSB) Holman Christian Standard Bible

Versions

PAV   ਅਤੇ ਓਹ ਕਿੰਨਾਕੁ ਚਿਰ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਾਈਆਂ ਕੋਲੋਂ ਸੁੱਖ ਸਾਂਦ ਨਾਲ ਵਿਦਿਆ ਹੋਏ
ERVPA   ਕੁਝ ਦੇਰ ਯਹੂਦਾ ਅਤੇ ਸੀਲਾਮ ਉਥੇ ਰਹੇ ਅਤੇ ਉਥੋਂ ਭਾਈਆਂ ਕੋਲੋਂ ਸੁਖ-ਸ਼ਾਂਤੀ ਦੀ ਆਸੀਸ ਲੈਕੇ ਫ਼ਿਰ ਉਥੋਂ ਚਲੇ ਗਏ। ਉਹ ਮੁਡ਼ ਯਰੂਸ਼ਲਮ ਵਿੱਚ ਆਪਣੇ ਭਾਈਆਂ ਵਿੱਚ ਪਰਤ ਆਏ ਜਿਨ੍ਹਾਂ ਨੇ ਉਨ੍ਹਾਂ ਨੂੰ ਭੇਜਿਆ ਸੀ।
IRVPA   ਅਤੇ ਉਹ ਕੁਝ ਦਿਨ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਰਾਵਾਂ ਕੋਲੋਂ ਸੁੱਖ-ਸਾਂਦ ਨਾਲ ਵਿਦਾ ਹੋਏ।