Bible Language

Acts 15:38 (HCSB) Holman Christian Standard Bible

Versions

PAV   ਪਰ ਪੌਲੁਸ ਨੇ ਚੰਗਾ ਨਾ ਜਾਣਿਆ ਕਿ ਉਹ ਨੂੰ ਨਾਲ ਲੈ ਚੱਲੇ ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ
ERVPA   ਪਰ ਉਨ੍ਹਾਂ ਦੀ ਪਹਿਲੀ ਫ਼ੇਰੀ ਤੇ, ਯੂਹੰਨਾ ਮਰਕੁਸ ਉਨ੍ਹਾਂ ਨੂੰ ਪਮਫ਼ੁਲਿਯਾ ਤੇ ਛੱਡ ਗਏ ਅਤੇ ਉਨ੍ਹਾਂ ਨਾਲ ਕੰਮ ਕਰਨਾ ਬੰਦ ਕਰ ਦਿੱਤਾ। ਇਸ ਲਈ ਹੁਣ ਪੌਲੁਸ ਨੇ ਉਸ ਨੂੰ ਉਨ੍ਹਾਂ ਨਾਲ ਨਾ ਲੈ ਜਾਣ ਦਾ ਕੰਮ ਕੀਤਾ।
IRVPA   ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ।