Bible Language

Acts 15:5 (HCSB) Holman Christian Standard Bible

Versions

PAV   ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਨਿਹਚਾ ਕੀਤੀ ਉੱਠ ਕੇ ਕਿਹਾ ਭਈ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਸ਼ਰਾ ਨੂੰ ਮੰਨਣ ਦਾ ਹੁਕਮ ਦੇਣਾ ਚੀਹਦਾ ਹੈ।।
ERVPA   ਯਰੂਸ਼ਲਮ ਵਿੱਚ ਕੁਝ ਨਿਹਚਾਵਾਨਾਂ ਨੇ, ਜੋ ਫ਼ਰੀਸੀ ਪੰਥ ਵਿੱਚੋਂ ਸਨ ਖਡ਼ੋ ਕੇ ਕਿਹਾ, “ਗੈਰ-ਯਹੂਰੀ ਨਿਹਚਾਵਾਨਾਂ ਦੀ ਸੁੰਨਤ ਅੱਤ ਜ਼ਰੂਰੀ ਹੈ। ਸਾਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕਰਨੀ ਚਾਹੀਦੀ ਹੈ।”
IRVPA   ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ।