Bible Language

Acts 15:7 (HCSB) Holman Christian Standard Bible

Versions

PAV   ਅਰ ਜਾਂ ਬਹੁਤ ਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, - ਹੇ ਭਾਈਓ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਜੋ ਪਰਾਈਆਂ ਕੌਮਾਂ ਮੇਰੀ ਜ਼ਬਾਨੀ ਖੁਸ਼ ਖਬਰੀ ਦਾ ਬਚਨ ਸੁਣਨ ਅਤੇ ਨਿਹਚਾ ਕਰਨ
ERVPA   ਕਾਫ਼ੀ ਦੇਰ ਬਹਿਸ ਵੀ ਹੋਈ ਤਾਂ ਫ਼ਿਰ ਪਤਰਸ ਵਿੱਚੋਂ ਉਠਿਆ ਅਤੇ ਉਨ੍ਹਾਂ ਨੂੰ ਕਿਹਾ, “ਮੇਰੇ ਭਰਾਵੋ, ਤੁਹਾਨੂੰ ਮੁਢ ਤੋਂ ਹੀ ਪਤਾ ਹੈ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ ਤਾਂ ਜੋ ਪਰਾਈਆਂ ਕੌਮਾਂ ਮੇਰੇ ਮੂੰਹੋਂ ਖੁਸ਼ ਖਬਰੀ ਨੂੰ ਸੁਣ ਸਕਣ ਅਤੇ ਨਿਹਚਾ ਕਰਨ।
IRVPA   ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।