Bible Language

Acts 16:10 (HCSB) Holman Christian Standard Bible

Versions

PAV   ਜਾਂ ਉਸ ਨੇ ਇਹ ਦਰਸ਼ਣ ਪਾਇਆ ਤਾਂ ਜਤਨ ਕੀਤਾ ਇਸ ਲਈ ਜੋ ਅਸਾਂ ਪੱਕ ਜਾਣਿਆ ਭਈ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ ਖਬਰੀ ਸੁਣਾਈਏ।।
ERVPA   ਪੌਲੁਸ ਦੇ ਇਹ ਦਰਸ਼ਨ ਦੇਖਣ ਤੋਂ ਬਾਅਦ, ਅਸਾਂ ਤੁਰੰਤ ਮਕਦੂਨਿਯਾ ਨੂੰ ਜਾਣ ਦਾ ਫ਼ੈਸਲਾ ਕੀਤਾ। ਸਾਨੂੰ ਯਕੀਨ ਸੀ ਕਿ ਪਰਮੇਸ਼ੁਰ ਨੇ ਸਾਨੂੰ ਉਨ੍ਹਾਂ ਨੂੰ ਖੁਸ਼ ਖਬਰੀ ਦੇਣ ਲਈ ਸਦਿਆ ਸੀ।
IRVPA   ਜਦੋਂ ਉਸ ਨੇ ਇਹ ਦਰਸ਼ਣ ਦੇਖਿਆ ਤਾਂ ਉਸੇ ਵੇਲੇ ਅਸੀਂ ਮਕਦੂਨਿਯਾ ਵਿੱਚ ਜਾਣ ਦਾ ਯਤਨ ਕੀਤਾ ਇਸ ਲਈ ਜੋ ਅਸੀਂ ਪੱਕਾ ਜਾਣਿਆ ਕਿ ਪਰਮੇਸ਼ੁਰ ਨੇ ਸਾਨੂੰ ਬੁਲਾਇਆ ਹੈ ਜੋ ਉਨ੍ਹਾਂ ਲੋਕਾਂ ਨੂੰ ਖੁਸ਼ਖਬਰੀ ਸੁਣਾਈਏ। PS