Bible Language

Acts 16:14 (HCSB) Holman Christian Standard Bible

Versions

PAV   ਅਰ ਲੁਦਿਯਾ ਨਾਮੇ ਥੁਆਤੀਰਾ ਨਗਰ ਦੀ ਇੱਕ ਤੀਵੀਂ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਸੁਣਦੀ ਸੀ। ਉਹ ਦਾ ਮਨ ਪ੍ਰਭੁ ਨੇ ਖੋਲ੍ਹ ਦਿੱਤਾ ਭਈ ਪੌਲੁਸ ਦੀਆਂ ਗੱਲਾਂ ਉੱਤੇ ਚਿੱਤ ਲਾਵੇ
ERVPA   ਉਥੇ ਥੁਆਤੀਰਾ ਸ਼ਹਿਰ ਤੋਂ ਲੁਦਿਯਾ ਨਾਮ ਦੀ ਇੱਕ ਔਰਤ ਵੀ ਸੀ। ਉਸਦਾ ਕੰਮ ਕਿਰਮਚੀ ਰੰਗ ਦੇ ਵਸਤਰ ਵੇਚਣ ਦਾ ਸੀ। ਉਸਨੇ ਸੱਚੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਪਰਮੇਸ਼ੁਰ ਨੇ ਉਸ ਨੂੰ ਉਸਦਾ ਦਿਲ ਖੋਲ੍ਹਣ ਦਿੱਤਾ ਅਤੇ ਧਿਆਨ ਨਾਲ ਪੌਲੁਸ ਦੇ ਬਚਨਾਂ ਨੂੰ ਸੁਣਾਇਆ।
IRVPA   ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।