Bible Language

Acts 16:26 (HCSB) Holman Christian Standard Bible

Versions

PAV   ਤਾਂ ਅਚਾਣਕ ਇੱਕ ਐਡਾ ਭੁਚਾਲ ਆਇਆ ਜੋ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਰ ਝੱਟ ਸਾਰੇ ਬੂਹੇ ਖੁਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਖੁਲ੍ਹ ਗਈਆਂ!
ERVPA   ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਹਾਂ ਤੱਕ ਹਿੱਲ ਗਫੀਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜ਼ੀਰਾਂ ਖੁਲ੍ਹ ਗਈਆਂ।
IRVPA   ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।