Bible Language

Acts 16:6 (HCSB) Holman Christian Standard Bible

Versions

PAV   ਓਹ ਫ਼ਰੁਗਿਯਾ ਅਰ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ ਕਿਉਂ ਜੋ ਪਵਿੱਤ੍ਰ ਆਤਮਾ ਨੇ ਉਨ੍ਹਾਂ ਨੂੰ ਆਸਿਯਾ ਵਿੱਚ ਬਚਨ ਸੁਣਾਉਣ ਤੋਂ ਮਨਾ ਕੀਤਾ ਸੀ
ERVPA   ਪੌਲੁਸ ਅਤੇ ਉਸਦੇ ਸਾਥੀ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚੋਂ ਦੀ ਲੰਘਦੇ ਗਏ ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਅਸਿਯਾ ਵਿੱਚ ਖੁਸ਼ ਖਬਰੀ ਦਾ ਪ੍ਰਚਾਰ ਕਰਨ ਤੋਂ ਰੋਕਿਆ ਸੀ।
IRVPA   {ਤ੍ਰੋਆਸ ਵਿੱਚ ਪੌਲੁਸ ਦਾ ਦਰਸ਼ਣ} PS ਉਹ ਫ਼ਰੂਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ, ਕਿਉਂ ਜੋ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਏਸ਼ੀਆ ਵਿੱਚ ਬਚਨ ਸੁਣਾਉਣ ਤੋਂ ਮਨ੍ਹਾ ਕੀਤਾ ਸੀ।