Bible Language

Acts 16:7 (HCSB) Holman Christian Standard Bible

Versions

PAV   ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਕੇ ਬਿਥੁਨਿਯਾ ਵਿੱਚ ਜਾਣ ਦਾ ਜਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ
ERVPA   ਪੌਲੁਸ ਅਤੇ ਤਿਮੋਥਿਉਸ ਮੁਸਿਯਾ ਦੇਸ਼ ਦੇ ਕੋਲ ਪਹੁੰਚੇ, ਉਹ ਬਿਥੁਕਿਯਾ ਦੇ ਦੇਸ਼ ਜਾਣਾ ਚਾਹੁੰਦੇ ਸਨ। ਪਰ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਉਥੇ ਨਾ ਜਾਣ ਦਿੱਤਾ।
IRVPA   ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।