Bible Language

Acts 18:28 (HCSB) Holman Christian Standard Bible

Versions

PAV   ਕਿਉਂ ਜੋ ਉਸ ਨੇ ਲਿਖਤਾਂ ਤੋਂ ਪ੍ਰਮਾਣ ਦੇ ਦੇ ਕੇ ਜੋ ਯਿਸੂ ਉੱਹੋ ਮਸੀਹ ਹੈ ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।।
ERVPA   ਉਸਨੇ ਯਹੂਦੀਆਂ ਨਾਲ ਬਡ਼ੀ ਤਕਡ਼ੀ ਦਲੀਲਬਾਜ਼ੀ ਕੀਤੀ ਅਤੇ ਸਾਰੇ ਲੋਕਾਂ ਸਾਮ੍ਹਣੇ ਸਾਫ਼ ਤੌਰ ਤੇ ਸਾਬਿਤ ਕਰ ਦਿੱਤਾ ਕਿ ਯਹੂਦੀ ਗਲਤ ਸਨ। ਉਸਨੇ ਪੋਥੀਆਂ ਵਿਖਾਈਆਂ ਅਤੇ ਇਹ ਦਰਸ਼ਾਇਆ ਕਿ ਯਿਸੂ ਹੀ ਮਸੀਹ ਹੈ।
IRVPA   ਕਿਉਂ ਜੋ ਉਸ ਨੇ ਪਵਿੱਤਰ ਗ੍ਰੰਥਾਂ ਤੋਂ ਸਬੂਤ ਦੇ ਕੇ ਜੋ ਯਿਸੂ ਉਹੀ ਮਸੀਹ ਹੈ, ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ। PE