Bible Language

Acts 19:16 (HCSB) Holman Christian Standard Bible

Versions

PAV   ਅਤੇ ਉਹ ਮਨੁੱਖ ਜਿਹ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਓਹਨਾਂ ਉੱਤੇ ਆਣ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਓਹਨਾਂ ਤੇ ਐਡੀ ਸਖਤੀ ਕੀਤੀ ਜੋ ਓਹ ਨੰਗੇ ਅਤੇ ਘਾਇਲ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ
ERVPA   ਫ਼ੇਰ ਭਰਿਸ਼ਟ ਆਤਮਿਆਂ ਦੇ ਕਾਬਿਜ ਉਸ ਆਦਮੀ ਨੇ ਉਨ੍ਹਾਂ ਯਹੂਦੀਆਂ ਉੱਤੇ ਛਾਲ ਮਾਰੀ। ਉਹ ਉਨ੍ਹਾਂ ਤੋਂ ਕਿਤੇ ਵਧ ਤਾਕਤਵਰ ਸੀ। ਉਸਨੇ ਉਨ੍ਹਾਂ ਨੂੰ ਕੁਟਿਆ ਅਤੇ ਉਨ੍ਹਾਂ ਦੇ ਕੱਪਡ਼ੇ ਪਾਡ਼ ਦਿੱਤੇ। ਇਸ ਲਈ ਉਹ ਨੰਗੇ ਅਤੇ ਜ਼ਖਮੀ ਹੀ ਉਸ ਘਰੋਂ ਭੱਜ ਗਏ।
IRVPA   ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।