Bible Language

Acts 19:17 (HCSB) Holman Christian Standard Bible

Versions

PAV   ਇਹ ਗੱਲ ਸਭ ਯਹੂਦੀਆਂ ਅਰ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ ਉਜਾਗਰ ਹੋ ਗਈ ਅਤੇ ਓਹ ਸਭ ਡਰ ਗਏ ਅਤੇ ਪ੍ਰਭੁ ਯਿਸੂ ਦੇ ਨਾਮ ਦੀ ਵਡਿਆਈ ਹੋਈ
ERVPA   ਅਫ਼ਸੁਸ ਵਿੱਚ ਰਹਿੰਦੇ ਸਾਰੇ ਯਹੂਦੀ ਅਤੇ ਯੂਨਾਨੀ ਸਭਨਾਂ ਨੂੰ ਇਸ ਗੱਲ ਬਾਰੇ ਪਤਾ ਲੱਗ ਗਿਆ ਤੇ ਉਨ੍ਹਾਂ ਸਾਰਿਆਂ ਦੇ ਮਨਾਂ ਵਿੱਚ ਡਰ ਗਿਆ ਅਤੇ ਲੋਕਾਂ ਨੇ ਪ੍ਰਭੂ ਯਿਸੂ ਦੇ ਨਾਂ ਨੂੰ ਵੱਡਾ ਮਾਨ-ਸੰਮਾਨ ਦਿੱਤਾ।
IRVPA   ਇਹ ਗੱਲ ਸਭ ਯਹੂਦੀਆਂ ਅਤੇ ਯੂਨਾਨੀਆਂ ਉੱਤੇ ਜਿਹੜੇ ਅਫ਼ਸੁਸ ਵਿੱਚ ਰਹਿੰਦੇ ਸਨ, ਉਜਾਗਰ ਹੋ ਗਈ ਅਤੇ ਉਹ ਸਭ ਡਰ ਗਏ ਅਤੇ ਪ੍ਰਭੂ ਯਿਸੂ ਦੇ ਨਾਮ ਦੀ ਵਡਿਆਈ ਹੋਈ।