Bible Language

Acts 19:26 (HCSB) Holman Christian Standard Bible

Versions

PAV   ਅਰ ਤੁਸੀਂ ਤਾਂ ਵੇਖਦੇ ਅਰ ਸੁਣਦੇ ਹੋ ਜੋ ਇਸ ਪੌਲੁਸ ਨੇ ਇਹ ਕਹਿ ਕੇ ਭਈ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਓਹ ਦਿਓਤੇ ਨਹੀਂ ਹੁੰਦੇ, ਨਿਰਾ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਸਾਰੇਕੁ ਅਸਿਯਾ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਸਮਝੂ ਕੇ ਬਹਿਕਾ ਦਿੱਤਾ ਹੈ
ERVPA   ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹਡ਼ੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ।
IRVPA   ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ,।