Bible Language

Acts 19:31 (HCSB) Holman Christian Standard Bible

Versions

PAV   ਅਰ ਅਸਿਯਾ ਦੇ ਸਰਦਾਰਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿਤ੍ਰ ਸਨ ਮਿੰਨਤ ਨਾਲ ਉਹ ਦੇ ਕੋਲ ਕਹਾ ਭੇਜਿਆ ਭਈ ਤਮਾਸ਼ੇ ਘਰ ਵਿੱਚ ਨਾ ਵੜਨਾ!
ERVPA   ਉਸ ਦੇਸ਼ ਦੇ ਕੁਝ ਆਗੂ ਪੌਲੁਸ ਦੇ ਮਿੱਤਰ ਵੀ ਸਨ। ਉਨ੍ਹਾਂ ਨੇ ਉਸਨੂੰ ਇਹ ਬੇਨਤੀ ਕਰਦਿਆਂ ਕਿ ਉਹ ਮੈਦਾਨ ਵਿੱਚ ਨਾ ਜਾਵੇ ਇੱਕ ਸੰਦੇਸ਼ ਭੇਜਿਆ।
IRVPA   ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ!