Bible Language

Acts 19:6 (HCSB) Holman Christian Standard Bible

Versions

PAV   ਅਤੇ ਜਾਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਧਰੇ ਤਾਂ ਪਵਿੱਤ੍ਰ ਆਤਮਾ ਉਨ੍ਹਾਂ ਤੇ ਉਤਰਿਆ ਅਰ ਓਹ ਬੋਲੀਆਂ ਬੋਲਣ ਅਤੇ ਅਗੰਮ ਵਾਕ ਕਰਨ ਲੱਗੇ
ERVPA   ਫ਼ੇਰ, ਜਦੋਂ ਪੌਲੁਸ ਨੇ ਉਨ੍ਹਾਂ ਤੇ ਆਪਣਾ ਹੱਥ ਰੱਖਿਆ ਤਾਂ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ। ਤਾਂ ਉਹ ਵਖ-ਵਖ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿਖ ਬਾਣੀਆਂ ਕਰਨ ਲੱਗੇ।
IRVPA   ਅਤੇ ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਰੱਖੇ ਤਾਂ ਪਵਿੱਤਰ ਆਤਮਾ ਉਨ੍ਹਾਂ ਤੇ ਉੱਤਰਿਆ ਅਤੇ ਉਹ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।