Bible Language

Acts 19:9 (HCSB) Holman Christian Standard Bible

Versions

PAV   ਪਰ ਜਾਂ ਕਿੰਨਿਆ ਨੇ ਕਠੋਰ ਹੋ ਕੇ ਨਾ ਮੰਨਿਆ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਸ ਨੇ ਓਹਨਾਂ ਕੋਲੋਂ ਅੱਡ ਹੋ ਕੇ ਚੇਲਿਆਂ ਨੂੰ ਅਲੱਗ ਕੀਤਾ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ ਬਚਨ ਸੁਣਾਉਂਦਾ ਸੀ
ERVPA   ਪਰ ਕੁਝ ਯਹੂਦੀ ਬਡ਼ੇ ਕਟ੍ਟਰ ਸਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਲੋਕਾਂ ਸਾਮ੍ਹਣੇ ਯਿਸੂ ਦੇ ਰਾਹ ਬਾਰੇ ਮਾਡ਼ੀਆਂ ਗੱਲਾਂ ਬੋਲੀਆਂ। ਤਾਂ ਪੌਲੁਸ ਉਨ੍ਹਾਂ ਨੂੰ ਛੱਡ ਗਿਆ ਤੇ ਯਿਸੂ ਦੇ ਨਿਹਚੀਆਂ ਨੂੰ ਆਪਣੇ ਨਾਲ ਲੈਕੇ ਤੁਰੰਨੂੰਮ ਦੀ ਪਾਠਸ਼ਾਲਾ ਵਿੱਚ ਚਲਾ ਗਿਆ। ਉਥੇ ਉਹ ਰੋਜ਼ ਲੋਕਾਂ ਨਾਲ ਚਰਚਾ ਕਰਦਾ।
IRVPA   ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ।