Bible Language

Acts 20:18 (HCSB) Holman Christian Standard Bible

Versions

PAV   ਅਤੇ ਜਾਂ ਓਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਜਾਂ ਅਸਿਯਾ ਵਿੱਚ ਆਇਆ ਤਾਂ ਨਿੱਤ ਤੁਹਾਡੇ ਨਾਲ ਕਿਸ ਤਰਾਂ ਰਿਹਾ
ERVPA   ਜਦੋਂ ਵਡੇਰੇ ਆਏ ਤਾਂ ਪੌਲੁਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਜਾਣਦੇ ਹੀ ਹੋ ਅਸਿਯਾ ਵਿੱਚ ਆਕੇ ਪਹਿਲੇ ਦਿਨ ਤੋਂ ਮੈਂ ਕਿਸ ਢੰਗ ਨਾਲ ਤੁਹਾਡੇ ਨਾਲ ਰਿਹਾ ਹਾਂ?
IRVPA   ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ