Bible Language

Acts 20:29 (HCSB) Holman Christian Standard Bible

Versions

PAV   ਮੈਂ ਜਾਣਦਾ ਹਾਂ ਜੋ ਮੇਰੇ ਜਾਣ ਦੇ ਪਿੱਛੋਂ ਬੁਰੇ ਬੁਰੇ ਬਘਿਆੜ ਤੁਹਾਡੇ ਵਿੱਚ ਵੜਨਗੇ ਜੋ ਇੱਜੜ ਨੂੰ ਨਾ ਛੱਡਣਗੇ
ERVPA   ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆਡ਼ਾਂ ਵਰਗੇ ਹੋਣਗੇ ਅਤੇ ਇੱਜਡ਼ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।
IRVPA   ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।