Bible Language

Acts 20:9 (HCSB) Holman Christian Standard Bible

Versions

PAV   ਅਤੇ ਯੂਤਖੁਸ ਨਾਮੇ ਇੱਕ ਜੁਆਨ ਤਾਕੀ ਵਿੱਚ ਬੈਠਾ ਗਾੜੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਰ ਜਿਉਂ ਪੌਲੁਸ ਬਹਤੁ ਚਿਰ ਤੀਕੁਰ ਬਚਨ ਕਰਦਾ ਰਿਹਾ ਤਾਂ ਉਹ ਨੀਂਦਰ ਦੇ ਮਾਰ ਉਂਘਲਾਇਆ ਹੋਇਆ ਤਿਮੰਜਲੇ ਤੋਂ ਹੇਠਾਂ ਡਿੱਗ ਪਿਆ ਅਤੇ ਮੁਰਦੇ ਨੂੰ ਚੁੱਕਿਆ ਗਿਆ
ERVPA   ਯੂਤਖੁਸ ਨਾਂ ਦਾ ਇੱਕ ਜੁਆਨ ਖਿਡ਼ਕੀ ਵਿੱਚ ਬੈਠਾ ਸੀ। ਉਹ ਬਹੁਤ ਅਨੀਂਦਰਾ ਮਹਿਸੂਸ ਕਰ ਰਿਹਾ ਸੀ ਕਿਉਂਕਿ ਪੌਲੁਸ ਨੇ ਬੋਲਣਾ ਜਾਰੀ ਰੱਖਿਆ ਸੀ। ਆਖਿਰਕਾਰ, ਉਹ ਸੌਂ ਗਿਆ ਅਤੇ ਖਿਡ਼ਕੀ ਚੋਂ ਬਾਹਰ ਡਿੱਗ ਪਿਆ। ਜਦੋਂ ਲੋਕਾਂ ਨੇ ਹੇਠਾਂ ਜਾਕੇ ਉਸਨੂੰ ਚੁਕਿਆ ਤਾਂ ਉਹ ਮਰਿਆ ਪਿਆ ਸੀ।
IRVPA   ਅਤੇ ਯੂਤਖੁਸ ਨਾਮ ਦਾ ਇੱਕ ਜਵਾਨ ਖਿੜਕੀ ਵਿੱਚ ਬੈਠਾ ਗਹਿਰੀ ਨੀਂਦ ਨਾਲ ਉਂਘਲਾਇਆ ਹੋਇਆ ਸੀ ਅਤੇ ਜਦੋਂ ਪੌਲੁਸ ਬਹੁਤ ਸਮੇਂ ਤੱਕ ਬਚਨ ਕਰਦਾ ਰਿਹਾ ਤਾਂ ਉਹ ਨੀਂਦ ਦੇ ਕਾਰਨ ਉਂਘਲਾਇਆ ਹੋਇਆ, ਤੀਸਰੀ ਮੰਜਿਲ ਤੋਂ ਹੇਠਾਂ ਡਿੱਗ ਪਿਆ ਅਤੇ ਮਰਿਆ ਹੋਇਆ ਚੁੱਕਿਆ ਗਿਆ।