Bible Language

Acts 21:3 (HCSB) Holman Christian Standard Bible

Versions

PAV   ਜਾਂ ਕੁਪਰੁਸ ਵਿਖਾਈ ਦਿੱਤਾ ਤਾਂ ਉਹ ਨੂੰ ਖੱਬੇ ਹੱਥ ਛੱਡ ਕੇ ਸੁਰਿਯਾ ਨੂੰ ਚੱਲੇ ਅਤੇ ਸੂਰ ਵਿੱਚ ਜਾ ਉੱਤਰੇ ਕਿਉਂ ਜੋ ਉੱਥੇ ਜਹਾਜ਼ ਦਾ ਮਾਲ ਉਤਾਰਨਾ ਸੀ
ERVPA   ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉਥੇ ਰੁਕੇ ਨਹੀਂ। ਅਸੀਂ ਉਥੋਂ ਸੁਰਿਯਾ ਵੱਲ ਨੂੰ ਚਲੇ ਗਏ। ਅਸੀਂ ਉਥੇ ਸੂਰ ਵਿੱਚ ਜਾ ਉੱਤਰ ਕਿਉਂਕਿ ਉਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ।
IRVPA   ਜਦੋਂ ਕੁਪਰੁਸ ਵਿਖਾਈ ਦਿੱਤਾ ਤਾਂ ਉਹ ਨੂੰ ਖੱਬੇ ਹੱਥ ਛੱਡ ਕੇ ਸੀਰੀਯਾ ਨੂੰ ਚੱਲੇ ਅਤੇ ਸੂਰ ਵਿੱਚ ਜਾ ਉੱਤਰੇ, ਕਿਉਂ ਜੋ ਉੱਥੇ ਜਹਾਜ਼ ਦਾ ਮਾਲ ਉਤਾਰਨਾ ਸੀ।