Bible Language

Acts 22:11 (HCSB) Holman Christian Standard Bible

Versions

PAV   ਜਾਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸੱਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜੀ ਦੰਮਿਸਕ ਵਿੱਚ ਆਇਆ
ERVPA   ਮੈਂ ਕੁਝ ਵੇਖ ਨਾ ਸਕਿਆ ਕਿਉਂਕਿ ਤੇਜ਼ ਰੋਸ਼ਨੀ ਨੇ ਮੈਨੂੰ ਚੁੰਧਿਆ ਦਿੱਤਾ ਸੀ, ਮੈਨੂੰ ਕੁਝ ਨਾ ਦਿਸਿਆ। ਤਾਂ ਉਹ ਆਦਮੀ ਜੋ ਮੇਰੇ ਨਾਲ ਸਨ ਉਹ ਮੇਰਾ ਹੱਥ ਫ਼ਡ਼ਕੇ ਮੈਨੂੰ ਦੰਮਿਸਕ ਵਿੱਚ ਲੈ ਗਏ।
IRVPA   ਜਦੋਂ ਮੈਂ ਉਸ ਜੋਤ ਦੇ ਤੇਜ ਕਰਕੇ ਵੇਖ ਨਾ ਸਕਿਆ ਤਾਂ ਆਪਣੇ ਸਾਥੀਆਂ ਦੇ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਆਇਆ।