Bible Language

Acts 22:26 (HCSB) Holman Christian Standard Bible

Versions

PAV   ਜਾਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੋ ਹੋॽ ਇੱਹ ਮਨੁੱਖ ਤਾਂ ਰੋਮੀ ਹੈ!
ERVPA   ਜਦੋਂ ਸੈਨਾ ਅਧਿਕਾਰੀ ਨੇ ਇਹ ਸੁਣਿਆ, ਤਾਂ ਉਹ ਸਰਦਾਰ ਕੋਲ ਗਿਆ ਅਤੇ ਉਸਨੂੰ ਇਸ ਬਾਰੇ ਕਿਹਾ। ਅਧਿਕਾਰੀ ਨੇ ਆਖਿਆ, “ਕੀ ਤੂੰ ਜਾਣਦਾ ਹੈਂ ਕਿ ਤੂੰ ਕੀ ਕਰ ਰਿਹਾ ਹੈਂ? ਇਹ ਆਦਮੀ ਇੱਕ ਰੋਮੀ ਨਾਗਰਿਕ ਹੈ।”
IRVPA   ਜਦੋਂ ਸੂਬੇਦਾਰ ਨੇ ਇਹ ਸੁਣਿਆ ਤਾਂ ਸਰਦਾਰ ਦੇ ਕੋਲ ਜਾ ਕੇ ਖ਼ਬਰ ਦਿੱਤੀ ਅਤੇ ਕਿਹਾ, ਤੁਸੀਂ ਇਹ ਕੀ ਕਰਨ ਲੱਗੇ ਹੋ? ਇਹ ਮਨੁੱਖ ਤਾਂ ਰੋਮੀ ਹੈ!