Bible Language

Acts 23:12 (HCSB) Holman Christian Standard Bible

Versions

PAV   ਜਾਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦ ਤੀਕੁਰ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਧ੍ਰਿਗ ਹੋਵੇ!
ERVPA   ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
IRVPA   {ਪੌਲੁਸ ਦੀ ਹੱਤਿਆ ਦੀ ਸਾਜਿਸ਼} PS ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ!