Bible Language

Acts 23:15 (HCSB) Holman Christian Standard Bible

Versions

PAV   ਸੋ ਹੁਣ ਤੁਸੀਂ ਸਭਾ ਦੇ ਨਾਲ ਰਲ ਕੇ ਫੌਜ ਦੇ ਸਰਦਾਰ ਨੂੰ ਕਹੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਭਈ ਜਿੱਕੂੰ ਤੁਸੀਂ ਉਹ ਦੀ ਹਕੀਕਤ ਹੋਰ ਵੀ ਠੀਕ ਤਰਾਂ ਨਾਲ ਮਲੂਮ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਸ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਘੱਤਣ ਨੂੰ ਤਿਆਰ ਹੋ ਰਹਾਂਗੇ
ERVPA   ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁਛ-ਗਿਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”
IRVPA   ਸੋ ਹੁਣ ਤੁਸੀਂ ਸਭਾ ਦੇ ਨਾਲ ਮਿਲ ਕੇ ਫੌਜ ਦੇ ਸਰਦਾਰ ਨੂੰ ਆਖੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਕਿ ਜਿਵੇਂ ਤੁਸੀਂ ਉਹ ਦੀ ਹਕੀਕਤ ਦੀ ਹੋਰ ਵੀ ਠੀਕ ਤਰ੍ਹਾਂ ਜਾਂਚ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਦੇਣ ਲਈ ਤਿਆਰ ਰਹਾਂਗੇ।