Bible Language

Acts 25:11 (HCSB) Holman Christian Standard Bible

Versions

PAV   ਸੋ ਜੇ ਮੈਂ ਕੋਈ ਵਾਧਾ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਉੱਜ਼ਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਦਾ ਕੁਝ ਅਸਲ ਨਾ ਹੋਵੇ ਜਿਨ੍ਹਾਂ ਦਾ ਏਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਮਜਾਲ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ।
ERVPA   ਜੇਕਰ ਮੈਂ ਗਲਤ ਕੰਮ ਕੀਤਾ ਹੈ, ਜੋ ਮੌਤ ਦੀ ਸਜ਼ਾ ਦੇ ਕਾਬਿਲ ਹੈ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਾਂਗਾ। ਪਰ ਜੇਕਰ ਉਨ੍ਹਾਂ ਦੇ ਦੋਸ਼ ਗਲਤ ਹਨ, ਤਾਂ ਕਿਸੇ ਨੂੰ ਵੀ ਮੈਨੂੰ ਯਹੂਦੀਆਂ ਹੱਥੀਂ ਫ਼ਡ਼ਵਾਉਣ ਦਾ ਇਖਤਿਆਰ ਨਹੀਂ ਹੈ। ਮੈਂ ਕੈਸਰ ਨੂੰ ਇਹ ਬੇਨਤੀ ਕਰਦਾ ਹਾਂ।”
IRVPA   ਸੋ ਜੇ ਮੈਂ ਕੁਝ ਗਲਤ ਕੀਤਾ ਅਤੇ ਕਤਲ ਦੇ ਲਾਇਕ ਕੋਈ ਕੰਮ ਕੀਤਾ ਹੋਵੇ ਤਾਂ ਮੈਂ ਕਤਲ ਹੋਣ ਵਿੱਚ ਕੋਈ ਇਨਕਾਰ ਨਹੀਂ ਕਰਦਾ ਪਰ ਜੇ ਉਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਸਾਬਤ ਨਾ ਹੋਵੇ ਜਿਨ੍ਹਾਂ ਦਾ ਇਹ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤਾਂ ਕਿਸੇ ਦੀ ਹਿੰਮਤ ਨਹੀਂ ਜੋ ਮੈਨੂੰ ਉਨ੍ਹਾਂ ਦੇ ਹਵਾਲੇ ਕਰੇ। ਮੈਂ ਕੈਸਰ ਦੀ ਦੁਹਾਈ ਦਿੰਦਾ ਹਾਂ!