Bible Language

Acts 25:14 (HCSB) Holman Christian Standard Bible

Versions

PAV   ਅਰ ਜਾਂ ਓਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਵਿਥਿਆ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ
ERVPA   ਉਹ ਉਥੇ ਕਾਫ਼ੀ ਦਿਨ ਰੁਕੇ। ਫ਼ੇਸਤੁਸ ਨੇ ਪੌਲੁਸ ਦੇ ਮਾਮਲੇ ਬਾਰੇ ਰਾਜੇ ਨਾਲ ਚਰਚਾ ਕੀਤੀ ਅਤੇ ਆਖਿਆ, “ਇਥੇ ਇੱਕ ਆਦਮੀ ਹੈ ਜਿਸਨੂੰ ਫ਼ੇਲਿਕੁਸ ਨੇ ਕੈਦ ਵਿੱਚ ਰਖ ਛਡਿਆ ਹੈ।
IRVPA   ਅਤੇ ਜਦੋਂ ਉਹ ਉੱਥੇ ਕਈ ਦਿਨ ਰਹੇ ਤਾਂ ਫ਼ੇਸਤੁਸ ਨੇ ਪੌਲੁਸ ਦੀ ਕਹਾਣੀ ਰਾਜੇ ਨੂੰ ਸੁਣਾ ਕੇ ਕਿਹਾ ਜੋ ਇੱਕ ਮਨੁੱਖ ਹੈ ਜਿਹ ਨੂੰ ਫ਼ੇਲਿਕਸ ਕੈਦ ਵਿੱਚ ਛੱਡ ਗਿਆ।