Bible Language

Acts 25:18 (HCSB) Holman Christian Standard Bible

Versions

PAV   ਪਰ ਜਾਂ ਉਹ ਦੇ ਮੁਦਈ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਜੁੰਮੇ ਨਾ ਲਾਈ ਜਿਹੀ ਮੈਂ ਸਮਝਦਾ ਸਾਂ
ERVPA   ਯਹੂਦੀ ਖਢ਼ੇ ਹੋਏ ਅਤੇ ਉਸਤੇ ਇਲਜ਼ਾਮ ਲਾਏ। ਪਰ ਉਨ੍ਹਾਂ ਨੇ ਉਸ ਉੱਤੇ ਅਜਿਹੇ ਕੋਈ ਅਪਰਾਧ ਨਹੀਂ ਲਾਏ ਜੋ ਮੈਂ ਸੋਚੇ ਸਨ।
IRVPA   ਪਰ ਜਦੋਂ ਉਹ ਦੇ ਉੱਤੇ ਦੋਸ਼ ਲਗਾਉਣ ਵਾਲੇ ਖੜੇ ਹੋਏ ਤਾਂ ਉਨ੍ਹਾਂ ਨੇ ਇਹੋ ਜਿਹੀ ਕੋਈ ਬੁਰੀ ਗੱਲ ਉਹ ਦੇ ਬਾਰੇ ਆਖੀ ਜਿਹੀ ਮੈਂ ਸਮਝਦਾ ਸੀ।