Bible Language

Acts 25:27 (HCSB) Holman Christian Standard Bible

Versions

PAV   ਕਿਉਂ ਜੋ ਮੈਨੂੰ ਇਹ ਸਿਆਣੀ ਗੱਲ ਨਹੀਂ ਮਲੂਮ ਹੁੰਦੀ ਭਈ ਇੱਕ ਕੈਦੀ ਨੂੰ ਘੱਲਾਂ ਅਤੇ ਨਾਲ ਹੀ ਨਾ ਦੱਸਾਂ ਜੋ ਕੀ ਕੀ ਦੋਸ਼ ਉਹ ਦੇ ਜੁੰਮੇ ਲਾਏ ਹਨ।।
ERVPA   ਮੈਂ ਸੋਚਦਾ ਹਾਂ ਕਿ ਇੱਕ ਕੈਦੀ ਤੇ ਦੋਸ਼ ਲਾਏ ਬਿਨਾ ਉਸਨੂੰ ਰੋਮ ਭੇਜਣਾ ਮੂਰਖਤਾ ਹੋਵੇਗੀ।”
IRVPA   ਕਿਉਂ ਜੋ ਮੈਨੂੰ ਇਹ ਗੱਲ ਸਿਆਣੀ ਨਹੀਂ ਲੱਗਦੀ ਕਿ ਇੱਕ ਕੈਦੀ ਭੇਜਾਂ ਅਤੇ ਨਾਲ ਹੀ ਨਾ ਦੱਸਾਂ ਜੋ ਕੀ ਦੋਸ਼ ਉਹ ਦੇ ਉੱਤੇ ਲਾਏ ਗਏ ਹਨ। PE