Bible Language

Acts 25:7 (HCSB) Holman Christian Standard Bible

Versions

PAV   ਜਾਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਉਦਾਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੀਆਂ ਭਾਰੀਆਂ ਤੁਹਮਤਾਂ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸੱਕੇ
ERVPA   ਪੌਲੁਸ ਉਸ ਕਮਰੇ ਵਿੱਚ ਆਇਆ। ਜਿਹਡ਼ੇ ਯਹੂਦੀ ਯਰੂਸ਼ਲਮ ਤੋਂ ਆਏ ਸਨ ਉਸਦੇ ਆਸ-ਪਾਸ ਖਢ਼ੇ ਸਨ। ਉਨ੍ਹਾਂ ਨੇ ਪੌਲੁਸ ਦੇ ਖਿਲਾਫ਼ ਕਈ ਤਕਡ਼ੇ ਇਲਜ਼ਾਮ ਲਾਏ, ਪਰ ਉਨ੍ਹਾਂ ਵਿੱਚੋਂ ਇੱਕ ਵੀ ਇਲਜ਼ਾਮ ਨੂੰ ਸਾਬਿਤ ਨਾ ਕਰ ਸਕੇ।
IRVPA   ਜਦੋਂ ਉਹ ਹਾਜ਼ਰ ਹੋਇਆ ਤਾਂ ਯਹੂਦੀ ਜਿਹੜੇ ਯਰੂਸ਼ਲਮ ਤੋਂ ਆਏ ਸਨ ਉਹ ਦੇ ਆਲੇ-ਦੁਆਲੇ ਖੜੇ ਹੋ ਕੇ ਉਸ ਉੱਤੇ ਬਹੁਤ ਸਾਰੇ ਦੋਸ਼ ਲਾਉਣ ਲੱਗੇ ਜਿਨ੍ਹਾਂ ਨੂੰ ਸਾਬਤ ਨਾ ਕਰ ਸਕੇ।