Bible Language

Acts 26:11 (HCSB) Holman Christian Standard Bible

Versions

PAV   ਮੈਂ ਹਰੇਕ ਸਮਾਜ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਕੁਫ਼ਰ ਬਕਵਾਉਣ ਲਈ ਉਨ੍ਹਾਂ ਨੂੰ ਤੰਗ ਕੀਤਾ ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੀਕ ਵੀ ਉਨ੍ਹਾਂ ਨੂੰ ਸਤਾਉਂਦਾ ਸਾਂ
ERVPA   ਹਰ ਪ੍ਰਾਰਥਨਾ ਸਥਾਨ ਵਿੱਚ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ। ਮੈਂ ਉਨ੍ਹਾਂ ਨੂੰ ਯਿਸੂ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਆਖਣ ਲਈ ਮਜਬੂਰ ਕੀਤਾ। ਮੈਂ ਉਨ੍ਹਾਂ ਦੇ ਇੰਨਾ ਖਿਲਾਫ਼ ਸੀ ਕਿ ਮੈਂ ਉਨ੍ਹਾਂ ਦੀ ਭਾਲ ਵਿੱਚ ਹੋਰ ਥਾਵਾਂ ਤੇ ਵੀ ਗਿਆ।
IRVPA   ਮੈਂ ਹਰੇਕ ਪ੍ਰਾਰਥਨਾ ਘਰ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਯਿਸੂ ਦੇ ਵਿਰੁੱਧ ਗਲਤ ਬੋਲਣ ਦੇ ਲਈ ਉਨ੍ਹਾਂ ਨੂੰ ਤੰਗ ਕੀਤਾ, ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸ਼ੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੱਕ ਵੀ ਉਨ੍ਹਾਂ ਨੂੰ ਸਤਾਉਂਦਾ ਸੀ। PS