Bible Language

Acts 26:22 (HCSB) Holman Christian Standard Bible

Versions

PAV   ਸੋ ਪਰਮੇਸ਼ੁਰ ਦੀ ਮੱਦਤ ਪਾ ਕੇ ਮੈਂ ਅੱਜ ਤਾਈਂ ਖੜਾ ਹਾਂ ਅਤੇ ਛੋਟੇ ਵੱਡੇ ਦੇ ਅੱਗੇ ਸਾਖੀ ਦਿੰਦਾ ਹਾਂ ਅਰ ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਭਈ ਹੋਣਗੀਆਂ ਉਨ੍ਹਾਂ ਤੋਂ ਬਿਨਾ ਹੋਰ ਮੈਂ ਕੁਝ ਨਹੀਂ ਕਹਿੰਦਾ
ERVPA   ਪਰ ਪਰਮੇਸ਼ੁਰ ਨੇ ਮੇਰੀ ਮਦਦ ਕੀਤੀ ਅਤੇ ਉਹ ਅੱਜ ਦਿਨ ਤੱਕ ਵੀ ਮੇਰੀ ਮਦਦ ਕਰ ਰਿਹਾ ਹੈ। ਮੈਂ ਇਥੇ ਪਰਮੇਸ਼ੁਰ ਦੀ ਮਦਦ ਨਾਲ ਖਢ਼ਾ ਹਾਂ ਅਤੇ ਸਭ ਲੋਕਾਂ, ਵਡਿਆਂ ਅਤੇ ਛੋਟਿਆਂ ਦੋਹਾਂ ਨੂੰ, ਗਵਾਹੀ ਦੇ ਰਿਹਾ ਹਾਂ। ਪਰ ਮੈਂ ਨਵਾਂ ਕੁਝ ਵੀ ਨਹੀਂ ਆਖ ਰਿਹਾ। ਮੈਂ ਉਹੀ ਕੁਝ ਦੱਸ ਰਿਹਾ ਹਾਂ ਜੋ ਮੂਸਾ ਅਤੇ ਨਬੀਆਂ ਨੇ ਆਖਿਆ ਸੀ, ਜੋ ਅੱਗੋਂ ਵਾਪਰੇਗਾ।
IRVPA   ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁਝ ਨਹੀਂ ਕਹਿੰਦਾ