Bible Language

Acts 27:2 (HCSB) Holman Christian Standard Bible

Versions

PAV   ਅਤੇ ਅਸੀਂ ਅਦ੍ਰਮੁੱਤਿਯੁਮ ਦੇ ਇੱਕ ਜਹਾਜ਼ ਤੇ ਜਿਹੜਾ ਅਸਿਯਾ ਦੇ ਕਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ ਸਵਾਰ ਹੋ ਕੇ ਤੁਰ ਪਏ ਅਤੇ ਅਰਿਸਤਰਖੁਸ ਥੱਸਲੁਨੀਕੇ ਦਾ ਇੱਕ ਮਕਦੂਨੀ ਸਾਡੇ ਨਾਲ ਸੀ
ERVPA   ਅਸੀਂ ਜਹਾਜ਼ ਵਿੱਚ ਚਢ਼ ਗਏ। ਇਹ ਜਹਾਜ਼ ਅਸਿਯਾ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ। ਅਰਿਸਤਰਖੁਸ ਜੋ ਕਿ ਥਸ੍ਸਲੁਨੀਕੇ ਮਕੂਦਨ ਦੇ ਸ਼ਹਿਰ ਦਾ ਸੀ ਸਾਡੇ ਨਾਲ ਸੀ।
IRVPA   ਅਤੇ ਅਸੀਂ ਅਦ੍ਰਮੁਤਿਯੁਮ ਦੇ ਇੱਕ ਜਹਾਜ਼ ਤੇ ਜਿਹੜਾ ਏਸ਼ੀਆ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ, ਸਵਾਰ ਹੋ ਕੇ ਤੁਰ ਪਏ ਅਤੇ ਅਰਿਸਤਰਖੁਸ ਥੱਸਲੁਨੀਕੇ ਦਾ ਇੱਕ ਮਕਦੂਨੀ ਸਾਡੇ ਨਾਲ ਸੀ।