Bible Language

Acts 27:20 (HCSB) Holman Christian Standard Bible

Versions

PAV   ਜਾਂ ਬਹੁਤ ਦਿਨਾਂ ਤਾਈਂ ਨਾ ਸੂਰਜ ਨਾ ਤਾਰੇ ਵਿਖਾਈ ਦਿੱਤੇ ਅਰ ਵੱਡੀ ਅਨ੍ਹੇਰੀ ਚੱਲਦੀ ਰਹੀ ਤਾਂ ਓੜਕ ਨੂੰ ਸਾਡੇ ਬਚਣ ਦੀ ਸਾਰੀ ਆਸ ਮੂਲੋਂ ਜਾਂਦੀ ਰਹੀ
ERVPA   ਕਈ ਦਿਨਾਂ ਤੱਕ ਅਕਾਸ਼ ਤੇ ਸਾਨੂੰ ਕੋਈ ਸੂਰਜ ਜਾਂ ਤਾਰੇ ਨਜ਼ਰ ਨਾ ਆਏ। ਇਹ ਬਡ਼ਾ ਭਿਅੰਕਰ ਤੂਫ਼ਾਨ ਸੀ। ਅਸੀਂ ਜਿਉਣ ਦੀ ਹੋਰ ਆਸ ਗੁਆ ਦਿੱਤੀ।
IRVPA   ਜਦੋਂ ਬਹੁਤ ਦਿਨਾਂ ਤੱਕ ਨਾ ਸੂਰਜ ਨਾ ਤਾਰੇ ਵਿਖਾਈ ਦਿੱਤੇ ਅਤੇ ਵੱਡੀ ਹਨੇਰੀ ਚਲਦੀ ਰਹੀ ਤਾਂ ਆਖ਼ਿਰ ਸਾਡੇ ਬਚਣ ਦੀ ਸਾਰੀ ਆਸ ਖ਼ਤਮ ਹੋ ਗਈ!