Bible Language

Acts 27:34 (HCSB) Holman Christian Standard Bible

Versions

PAV   ਸੋ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਭਈ ਕੁਝ ਭੋਜਨ ਛੱਕੋ ਕਿਉਂ ਜੋ ਇਹ ਦੇ ਵਿੱਚ ਤੁਹਾਡਾ ਬਚਾਉ ਹੈ ਇਸ ਲਈ ਜੋ ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ ਵੀ ਵਿੰਗਾ ਨਾ ਹੋਵੇਗਾ!
ERVPA   ਇਸ ਲਈ ਮੈਂ ਕੁਝ ਖਾਣ ਲਈ ਤੁਹਾਡੀ ਮਿੰਨਤ ਕਰਦਾ ਹਾਂ। ਤੁਹਾਡੇ ਜਿਉਣ ਵਾਸਤੇ ਇਹ ਜ਼ਰੂਰੀ ਹੈ। ਤੁਹਾਡੇ ਸਾਰਿਆਂ ਵਿੱਚੋਂ ਕਿਸੇ ਇੱਕ ਦੇ ਸਿਰ ਦਾ ਇੱਕ ਵੀ ਵਾਲ ਵਿੰਗਾ ਨਹੀਂ ਹੋਵੇਗਾ।”
IRVPA   ਸੋ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਕਿ ਕੁਝ ਭੋਜਨ ਖਾਓ ਕਿਉਂ ਜੋ ਇਹ ਦੇ ਵਿੱਚ ਤੁਹਾਡਾ ਬਚਾਉ ਹੈ, ਇਸ ਲਈ ਜੋ ਤੁਹਾਡੇ ਵਿੱਚੋਂ ਕਿਸੇ ਦੇ ਸਿਰ ਦਾ ਇੱਕ ਵਾਲ਼ ਵੀ ਵਿੰਗਾ ਨਾ ਹੋਵੇਗਾ!