Bible Language

Acts 2:40 (HCSB) Holman Christian Standard Bible

Versions

PAV   ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਸਾਖੀ ਦਿੱਤੀ ਅਤੇ ਉਪਦੇਸ਼ ਕੀਤਾ ਭਈ ਆਪਣੇ ਆਪਨੂੰ ਇਸ ਕੱਬੀ ਪੀਹੜੀ ਕੋਲੋਂ ਬਚਾਓ
ERVPA   ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀਡ਼ੀ ਦੇ ਲੋਕਾਂ ਕੋਲੋ ਬਚਾਓ।”
IRVPA   ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ।