Bible Language

Acts 2:42 (HCSB) Holman Christian Standard Bible

Versions

PAV   ਅਤੇ ਓਹ ਲਗਾਤਾਰ ਰਸੂਲਾਂ ਦੀ ਸਿੱਖਿਆ ਅਤੇ ਸੰਗਤ ਵਿੱਚ ਅਤੇ ਰੋਟੀ ਤੋਂੜਨ ਅਰ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।।
ERVPA   ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਨ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕਠੇ ਖਾਂਦੇ ਅਤੇ ਇਕਠੇ ਹੀ ਪ੍ਰਾਰਥਨਾ ਕਰਦੇ।
IRVPA   ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ। PS