Bible Language

Acts 4:12 (HCSB) Holman Christian Standard Bible

Versions

PAV   ਅਰ ਕਿਸੇ ਦੂਏ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ ਜਿਸ ਤੋਂ ਅਸੀਂ ਬਚਾਏ ਜਾਣਾ ਹੈ।।
ERVPA   ਯਿਸੂ ਹੀ ਅਜਿਹਾ ਹੈ ਜੋ ਲੋਕਾਂ ਦੀ ਰੱਖਿਆ ਕਰ ਸਕਦਾ ਹੈ। ਉਸਦਾ ਨਾਂ ਹੀ ਪੂਰੇ ਸੰਸਾਰ ਵਿੱਚ ਇਕੱਲੀ ਸ਼ਕਤੀ ਹੈ ਜੋ ਲੋਕਾਂ ਨੂੰ ਬਚਾ ਸਕਦੀ ਹੈ। ਸਾਨੂੰ ਉਸਦੇ ਨਾਂ ਰਾਹੀਂ ਬਚਾਇਆ ਜਾਣਾ ਚਾਹੀਦਾ ਹੈ।”
IRVPA   ਅਤੇ ਕਿਸੇ ਦੂਜੇ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ, ਜਿਸ ਤੋਂ ਅਸੀਂ ਬਚਾਏ ਜਾ ਸਕਦੇ ਹਾਂ। PEPS