Bible Language

Acts 4:17 (HCSB) Holman Christian Standard Bible

Versions

PAV   ਪਰ ਇਸ ਲਈ ਜੋ ਲੋਕਾਂ ਵਿੱਚ ਹੋਰ ਨਾ ਖਿੰਡ ਜਾਏ, ਆਓ ਅਸੀਂ ਓਹਨਾਂ ਨੂੰ ਦਬਕਾਈਏ ਜੋ ਓਹ ਐਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ
ERVPA   ਪਰ ਸਾਨੂੰ ਇਨ੍ਹਾਂ ਨੂੰ ਲੋਕਾਂ ਵਿੱਚ ਹੋਰ ਵਧੇਰੇ ਫ਼ੈਲਣ ਤੋਂ ਰੋਕਣਾ ਚਾਹੀਦਾ ਹੈ, ਇਸ ਲਈ ਆਉ ਅਸੀਂ ਉਨ੍ਹਾਂ ਨੂੰ ਧਮਕਾਈਏ। ਫ਼ੇਰ ਉਹ ਯਿਸੂ ਬਾਰੇ ਹੋਰ ਕਿਸੇ ਨੂੰ ਨਹੀਂ ਬੋਲਣਗੇ।
IRVPA   ਆਓ, ਅਸੀਂ ਉਹਨਾਂ ਨੂੰ ਦਬਕਾਈਏ ਜੋ ਇਸ ਨਾਮ ਦਾ ਫੇਰ ਕਿਸੇ ਮਨੁੱਖ ਨਾਲ ਚਰਚਾ ਨਾ ਕਰਨ, ਤਾਂ ਜੋ ਇਹ ਗੱਲ ਲੋਕਾਂ ਵਿੱਚ ਹੋਰ ਨਾ ਫੈਲ ਜਾਏ।