Bible Language

Acts 4:25 (HCSB) Holman Christian Standard Bible

Versions

PAV   ਤੈਂ ਪਵਿੱਤ੍ਰ ਆਤਮਾ ਦੇ ਰਾਹੀਂ ਸਾਡੇ ਵਡੇਰੇ ਆਪਣੇ ਬੰਦੇ ਦਾਊਦ ਦੀ ਜ਼ਬਾਨੀ ਆਖਿਆ, - ਕੌਮਾਂ ਕਾਹ ਨੂੰ ਡੰਡ ਪਾਈ ਹੈ, ਅਤੇ ਉੱਮਤਾ ਨੇ ਵਿਅਰਥ ਸੋਚਾਂ ਕਿਉਂ ਕੀਤੀਆਂ ਹਨॽ
ERVPA   ਸਾਡੇ ਪੂਰਵਜ, ਦਾਊਦ, ਤੇਰੇ ਸੇਵਕ ਸਨ। ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਲਿਖੇ; ‘ਕੌਮਾਂ ਕਿਸ ਲਈ ਰੌਲਾ ਪਾ ਰਹੀਆਂ ਹਨ? ਦੁਨੀਆਂ ਦੇ ਲੋਕ ਪਰਮੇਸ਼ੁਰ ਦੇ ਵਿਰੁੱਧ ਵਿਉਂਤਾਂ ਕਿਉਂ ਕਰ ਰਹੇ ਹਨ? ਇਹ ਸਭ ਫ਼ਿਜ਼ੂਲ ਹੈ।
IRVPA   ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ?”