Bible Language

Acts 4:3 (HCSB) Holman Christian Standard Bible

Versions

PAV   ਅਤੇ ਓਹਨਾਂ ਤੇ ਹੱਥ ਪਾ ਕੇ ਦੂਏ ਦਿਨ ਤੀਕੁਰ ਹਵਾਲਾਤ ਵਿੱਚ ਰੱਖਿਆ ਕਿਉਂ ਜੋ ਹੁਣ ਸੰਝ ਪੈ ਗਈ ਸੀ
ERVPA   ਯਹੂਦੀ ਆਗੂਆਂ ਨੇ ਪਤਰਸ ਅਤੇ ਯੂਹੰਨਾ ਨੂੰ ਫ਼ਡ਼ਕੇ ਕੈਦ ਕਰ ਦਿੱਤਾ। ਕਿਉਂਕਿ ਅੱਗੇ ਹੀ ਰਾਤ ਦਾ ਵਕਤ ਹੋ ਚੁੱਕਾ ਸੀ ਇਸ ਲਈ ਅਗਲੇ ਦਿਨ ਤੱਕ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਨੂੰ ਜੇਲ ਵਿੱਚ ਹੀ ਕੈਦ ਰਹਿਣ ਦਿੱਤਾ।
IRVPA   ਅਤੇ ਉਹਨਾਂ ਨੇ ਉਹਨਾਂ ਨੂੰ ਫੜ੍ਹ ਕੇ ਦੂਜੇ ਦਿਨ ਤੱਕ ਹਵਾਲਾਤ ਵਿੱਚ ਰੱਖਿਆ, ਕਿਉਂ ਜੋ ਹੁਣ ਸ਼ਾਮ ਪੈ ਗਈ ਸੀ।