Bible Language

Acts 5:13 (HCSB) Holman Christian Standard Bible

Versions

PAV   ਹੋਰਨਾਂ ਵਿੱਚੋਂ ਕਿਸੇ ਦਾ ਹਿਆਓ ਨਾ ਪਿਆ ਜੋ ਉਨ੍ਹਾਂ ਦੀ ਸੰਗਤ ਕਰੇ ਪਰ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ
ERVPA   ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁਡ਼ਨ ਦਾ ਹੀਆਂ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਉਸਤਤਿ ਕਰ ਰਹੇ ਸਨ।
IRVPA   ਹੋਰਨਾਂ ਵਿੱਚੋਂ ਕਿਸੇ ਦਾ ਹੌਂਸਲਾ ਨਹੀਂ ਹੁੰਦਾ ਸੀ, ਜੋ ਉਨ੍ਹਾਂ ਦੀ ਸੰਗਤ ਕਰਨ ਫਿਰ ਵੀ ਲੋਕ ਉਨ੍ਹਾਂ ਦੀ ਵਡਿਆਈ ਕਰਦੇ ਸਨ।