Bible Language

Acts 5:22 (HCSB) Holman Christian Standard Bible

Versions

PAV   ਪਰ ਜਾਂ ਸਿਪਾਹੀ ਆਏ ਤਾਏ ਓਹਨਾਂ ਨੂੰ ਬੰਦੀਖ਼ਾਨੇ ਵਿੱਚ ਨਾ ਡਿੱਠਾ ਸੋ ਓਹ ਮੁੜ ਆਏ
ERVPA   ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉਥੇ ਉਹ ਉਨ੍ਹਾਂ ਨੂੰ ਲਭ ਨਾ ਸਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦਸੀ।
IRVPA   ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ।