Bible Language

Acts 5:23 (HCSB) Holman Christian Standard Bible

Versions

PAV   ਅਤੇ ਖ਼ਬਰ ਦਿੱਤੀ ਭਈ ਅਸਾਂ ਤਾਂ ਕੈਦਖ਼ਾਨੇ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਖਲੋਤੇ ਵੇਖਿਆ ਪਰ ਜਾਂ ਖੋਲ੍ਹਿਆ ਤਾਂ ਅੰਦਰ ਕਿਸੇ ਨੂੰ ਨਾ ਡਿੱਠਾ
ERVPA   ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸਨੂੰ ਜਿੰਦਰਾ ਵੀ ਲਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖਡ਼ੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।”
IRVPA   ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ।