Bible Language

Acts 5:4 (HCSB) Holman Christian Standard Bible

Versions

PAV   ਜਦ ਤੀਕੁਰ ਉਹ ਰਿਹਾ, ਕੀ ਤੇਰਾ ਆਪਣਾ ਨਾ ਰਿਹਾॽ ਅਰ ਜਾਂ ਵਿਕ ਗਿਆ ਤਾਂ ਤੇਰੇ ਵੱਸ ਵਿੱਚ ਨਾ ਸੀॽ ਤੈਂ ਕਿਉਂ ਇਹ ਗੱਲ ਆਪਣੇ ਮਨ ਵਿੱਚ ਸੋਚੀॽ ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈਂ
ERVPA   ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।”
IRVPA   ਜਦ ਤੱਕ ਉਹ ਜਾਇਦਾਦ ਵੇਚੀ ਨਾ ਗਈ ਸੀ, ਕੀ ਤੇਰੇ ਵੱਸ ਵਿੱਚ ਨਹੀਂ ਸੀ? ਤੂੰ ਇਹ ਗੱਲ ਆਪਣੇ ਮਨ ਵਿੱਚ ਕਿਉਂ ਸੋਚੀ? ਤੂੰ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਝੂਠ ਬੋਲਿਆ ਹੈ।