Bible Language

Acts 5:41 (HCSB) Holman Christian Standard Bible

Versions

PAV   ਸੋ ਓਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਹ ਨਾਮ ਦੇ ਕਾਰਨ ਬੇਪਤ ਹੋਣ ਦੇ ਜੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚੱਲੇ ਗਏ
ERVPA   ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ।
IRVPA   ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।