Bible Language

Acts 6:5 (HCSB) Holman Christian Standard Bible

Versions

PAV   ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮੇ ਇੱਕ ਪੁਰਸ਼ ਨੂੰ ਜਿਹੜਾ ਨਿਹਚਾ ਅਰ ਪਵਿੱਤ੍ਰ ਆਤਮਾ ਨਾਲ ਭਰਪੂਰ ਸੀ ਅਰ ਫਿਲਿਪੁੱਸ ਅਰ ਪ੍ਰੋਖੋਰੁਸ ਅਤੇ ਨਿਕਾਨੋਰ ਅਤੇ ਤੀਮੋਨ ਅਰ ਪਰਮਨਾਸ ਅਰ ਨਿਕਲਾਉਸ ਨੂੰ ਜੋ ਅੰਤਾਕਿਯਾ ਦਾ ਇੱਕ ਯਹੂਦੀ-ਮੁਰੀਦ ਸੀ ਚੁਣਿਆ
ERVPA   ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫ਼ੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹਡ਼ਾ ਵੱਡੀ ਨਿਹਚਾ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਊਸ, ਜੋ ਕਿ ਅੰਤਾਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਨੂੰ ਚੁਣਿਆ।
IRVPA   ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮ ਦੇ ਇੱਕ ਮਨੁੱਖ ਨੂੰ ਜਿਹੜਾ ਵਿਸ਼ਵਾਸ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ ਅਤੇ ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਉਸ ਨੂੰ ਚੁਣ ਲਿਆ ਜੋ ਅੰਤਾਕਿਯਾ ਦਾ ਸੀ ਅਤੇ ਜਿਸਨੇ ਯਹੂਦੀ ਮੱਤ ਨੂੰ ਕਬੂਲ ਕਰ ਲਿਆ ਸੀ।