Bible Language

Acts 7:17 (HCSB) Holman Christian Standard Bible

Versions

PAV   ਪਰ ਜਾਂ ਉਸ ਕਰਾਰ ਦਾ ਵੇਲਾ ਜਿਹ ਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਨੇਮ ਕੀਤਾ ਸੀ ਨੇੜੇ ਆਇਆ ਤਾਂ ਓਹ ਲੋਕ ਮਿਸਰ ਵਿੱਚ ਵਧਣ ਅਤੇ ਬਹੁਤ ਹੋਣ ਲੱਗੇ
ERVPA   “ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵਧ ਗਫੀ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇਡ਼ੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵਧ ਗਏ।
IRVPA   ਪਰ ਜਦੋਂ ਉਸ ਵਾਇਦੇ ਦੇ ਪੂਰੇ ਹੋਣ ਦਾ ਸਮਾਂ ਆਇਆ ਜੋ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ ਤਾਂ ਉਹ ਲੋਕ ਮਿਸਰ ਵਿੱਚ ਬਹੁਤ ਵਧਣ ਲੱਗੇ।